Job 10:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਦੋਸ਼ੀ ਹੋਵਾ ਤਾਂ ਹਾਏ ਮੇਰੇ ਉੱਤੇ! ਅਤੇ ਜੇ ਧਰਮੀ ਹੋਵਾਂ ਤਾਂ ਮੈਂ ਆਪਣਾ ਸਿਰ ਨਾ ਚੁੱਕ ਸੱਕਾਂਗਾ, ਮੈਂ ਸ਼ਰਮ ਨਾਲ ਭਰਿਆ ਹੋਇਆ ਹਾਂ ਤੇ ਆਪਣਾ ਦੁਖ ਵੇਖਦਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।