Job 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ਮਾਣ ਮਹਿਸੂਸ ਸੱਕਦਾ ਹਾਂ ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ। ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਸਿਰ ਚੁੱਕਿਆ ਵੀ ਜਾਵੇ, ਤਾਂ ਤੂੰ ਸ਼ੀਂਹ ਵਾਂਙੁ ਮੇਰਾ ਸ਼ਿਕਾਰ ਕਰਦਾ ਹੈਂ, ਅਤੇ ਫੇਰ ਆਪਣੇ ਆਪ ਨੂੰ ਮੇਰੇ ਵਿਰੁੱਧ ਅਚਰਜ ਹੋ ਕੇ ਵਿਖਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!