Job 10:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ। ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿੱਧਾ ਕਬਰ ਵੱਲ ਲਿਜਾਇਆ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਉਂ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!