Job 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਨੂੰ ਆਖਾਂਗਾ, ‘ਮੇਰੀ ਨਿੰਦਿਆ ਨਾ ਕਰ! ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ? ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦੱਸ ਭਈ ਤੂੰ ਮੇਰੇ ਨਾਲ ਕਿਉਂ ਇੱਟ ਖੜਿੱਕਾ ਕਰਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?