Job 10:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ। ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ। ਉੱਥੇ ਚਾਨਣ ਵੀ ਹਨੇਰਾ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਅਨ੍ਹੇਰ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਲੋ ਵੀ ਅੱਧੀ ਰਾਤ ਦੇ ਅਨ੍ਹੇਰੇ ਵਾਂਙੁ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”