Job 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰਾ ਕਸੂਰ ਲੱਭਦੇ ਹੋ ਤੇ ਮੇਰਾ ਪਾਪ ਖੋਜਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?