Job 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸੱਕਦਾ!
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤੂੰ ਜਾਣਦਾ ਹੈਂ ਭਈ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥੋਂ ਕੋਈ ਛੁਡਾਉਣ ਵਾਲਾ ਵੀ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।