Job 11:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸੱਕਦਾ। ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਰਖ ਤਦ ਬੁੱਧਵਾਨ ਹੋਊਗਾ ਜਦ ਜੰਗਲੀ ਗਧੇ ਦਾ ਬੱਚਾ ਆਦਮੀ ਹੋ ਕੇ ਜੰਮੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l