Job 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਜਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਇਸਥਿਰ ਹੋ ਕੇ ਕਦੇ ਨਾ ਡਰੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।