Job 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਤੂੰ ਆਪਣੀਆਂ ਮੁਸੀਬਤਾਂ ਨੂੰ ਭੁੱਲ ਸੱਕਦਾ ਤੇਰੀਆਂ ਮੁਸੀਬਤਾਂ ਉਸ ਪਾਣੀ ਵਰਗੀਆਂ ਹੁੰਦੀਆਂ ਜਿਹੜਾ ਵਹਿ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਆਪਣਾ ਕਸ਼ਟ ਭੁੱਲ ਜਾਏਂਗਾ, ਅਤੇ ਤੂੰ ਲੰਘ ਗਏ ਪਾਣੀ ਵਾਂਙੁ ਉਹ ਨੂੰ ਚੇਤੇ ਕਰੇਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,