Job 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ। ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਨੂੰ ਏਸ ਲਈ ਇਤਬਾਰ ਹੋਊਗਾ ਕਿ ਆਸ਼ਾ ਹੈ, ਅਤੇ ਤੂੰ ਇੱਧਰ ਉੱਧਰ ਵੇਖ ਕੇ ਇਤਬਾਰ ਨਾਲ ਲੇਟੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।