Job 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਇਨ੍ਹਾਂ ਗੱਲਾਂ ਦੀ ਵਾਫ਼ਰੀ ਦਾ ਉੱਤਰ ਨਾ ਦਿੱਤਾ ਜਾਵੇ? ਯਾ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?