Job 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੁਸ਼ਟਾਂ ਦੀਆਂ ਅੱਖਾਂ ਰਹਿ ਜਾਣਗੀਆਂ, ਅਤੇ ਉਨ੍ਹਾਂ ਦੇ ਨੱਠਣ ਦਾ ਰਾਹ ਮੁੱਕ ਜਾਵੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ਼ਾ ਹੋਊ!।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”