Job 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣੇ ਬੁੱਲ੍ਹ ਖੋਲ੍ਹੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,