Job 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਤੂੰ ਖੋਜ ਨਾਲ ਪਰਮੇਸ਼ੁਰ ਨੂੰ ਲੱਭ ਸੱਕਦਾ, ਯਾ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੀਕ ਪਾ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?