Job 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਹੱਥ ਵਿੱਚ ਹਰ ਇੱਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰ ਇੱਕ ਬਸ਼ਰ ਦਾ ਆਤਮਾ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।