Job 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦੇ ਨੇ ਜਿਹੜੇ ਉਹ ਸੁਣਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਲੈਂਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?