Job 12:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਨਾਲ ਬੁੱਧ ਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਤੇ ਸਮਝ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ।