Job 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਪਰਮੇਸ਼ੁਰ ਬਾਰਿਸ਼ ਨੂੰ ਰੋਕ ਲੈਂਦਾ ਹੈ ਧਰਤੀ ਸੁੱਕ ਜਾਵੇਗੀ। ਜੇਕਰ ਉਹ ਬਾਰਿਸ਼ ਨੂੰ ਢਿਲਿਆਂ ਛੱਡ ਦਿੰਦਾ ਹੈ ਇਹ ਧਰਤੀ ਨੂੰ ਭਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਵੋਖੋ, ਉਹ ਪਾਣੀਆਂ ਨੂੰ ਰੋਕ ਲੈਂਦਾ ਹੈ ਤੇ ਓਹ ਸੁੱਕ ਜਾਂਦੇ ਹਨ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਓਹ ਧਰਤੀ ਓਲਦ ਦਿੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ।