Job 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਸ਼ਕਤੀ ਤੇ ਦਨਾਈ ਹੈ, ਧੋਖਾ ਦੇਣ ਵਾਲਾ ਤੇ ਧੋਖਾ ਖਾਣ ਵਾਲਾ ਉਹ ਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।