Job 12:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਈਆਂ ਨੂੰ ਬੁਧੂ ਬਣਾਉਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।