Job 12:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਜਕਾਂ ਕੋਲੋਂ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ ਅਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬਰੱਖਾਸਤ ਕਰ ਦਿੰਦਾ ਹੈ ਜਿਹੜੇ ਆਪਣੀਆਂ ਨੌਕਰੀਆਂ ਅੰਦਰ ਖੁਦ ਨੂੰ ਸੁਰੱਖਿਅਤ ਸਮਝਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਾਜਕਾਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।