Job 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਬੇਸ਼ੱਕ ਤੁਸੀਂ ਤਾਂ ਉਹ ਲੋਕ ਹੋ, ਜਿਨ੍ਹਾਂ ਦੇ ਨਾਲ ਬੁੱਧੀ ਮਰ ਜਾਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ!