Job 12:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵਫ਼ਾਦਾਰਾਂ ਦੇ ਬੁੱਲ੍ਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ।