Job 12:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਤਵੰਤਾਂ ਉੱਤੇ ਘਿਣ ਡੋਹਲ ਦਿੰਦਾ ਹੈ, ਅਤੇ ਜੋਰਾਵਰਾਂ ਦਾ ਕਮਰ ਕੱਸਾ ਢਿੱਲਾ ਕਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ।