Job 12:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਕੌਮਾਂ ਨੂੰ ਮਹਾਨ ਅਤੇ ਸ਼ਕਤੀਸ਼ਾਲੀ ਬਣਾਉਂਦਾ ਅਤੇ ਫ਼ਿਰ ਉਨ੍ਹਾਂ ਨੂੰ ਤਬਾਹ ਕਰ ਦਿੰਦਾ ਹੈ। ਉਹ ਕੌਮਾਂ ਦਾ ਵਿਸਤਾਰ ਕਰਦਾ ਹੈ ਤੇ ਫ਼ਿਰ ਉਨ੍ਹਾਂ ਦੇ ਲੋਕਾਂ ਨੂੰ ਖਿੰਡਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ,