Job 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇਸ਼ ਦੇ ਲੋਕਾਂ ਦੇ ਮੁਖੀਆਂ ਦੀ ਮੱਤ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਞੇ ਥਾਂ ਵਿੱਚ ਭਟਕਾਉਂਦਾ ਹੈ ਜਿੱਥੇ ਕੋਈ ਰਾਹ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।