Job 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ। ਉਹ ਆਖਦੇ ਨੇ ਉਸ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਉਸ ਦਾ ਜਵਾਬ ਮਿਲਿਆ। ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ। ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ। ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਗੁਆਂਢੀ ਲਈ ਹਾਸੀ ਹਾਂ, ਮੈਂ ਜਿਹਨੇ ਪਰਮੇਸ਼ੁਰ ਨੂੰ ਪੁਕਾਰਿਆ ਤੇ ਉਸ ਉੱਤਰ ਦਿੱਤਾ, ਮੈਂ ਧਰਮੀ ਅਤੇ ਖਰਾ ਜਨ ਹਾਸੀ ਹੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।