Job 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਮੁਸੀਬਤਾਂ ਵਿੱਚ ਨਹੀਂ ਘਿਰੇ ਹੁੰਦੇ ਉਹ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਿਹੜੇ ਮੁਸੀਬਤਾਂ ਵਿੱਚ ਘਿਰੇ ਹੁੰਦੇ ਨੇ। ਉਹ ਲੋਕ ਇੱਕ ਡਿੱਗੇ ਹੋਏ ਬੰਦੇ ਉੱਤੇ ਵਾਰ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਬਿਪਤਾ ਲਈ ਸੁਖੀਏ ਦੇ ਖਿਆਲ ਵਿੱਚ ਘਿਣ ਹੈ, ਉਹ ਉਨ੍ਹਾਂ ਲਈ ਤਿਆਰ ਹੈ ਜਿਨ੍ਹਾਂ ਦੇ ਪੈਰ ਤਿਲਕਣ ਨੂੰ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ।