Job 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ। ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ, ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲੁਟੇਰਿਆਂ ਦੇ ਤੰਬੂ ਸਫਲ ਰਹਿੰਦੇ ਹਨ, ਅਤੇ ਪਰਮੇਸ਼ੁਰ ਨੂੰ ਗੁੱਸਾ ਚੜ੍ਹਾਉਣ ਵਾਲੇ ਸਲਾਮਤ ਰਹਿੰਦੇ ਹਨ, ਜਿਨ੍ਹਾਂ ਦੇ ਹੱਥ ਵਿੱਚ ਪਰਮੇਸ਼ੁਰ ਬਹੁਤ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ।