Job 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿੱਖਿਆ ਦ੍ਦੇਣਗੇ। ਜਾਂ ਪੁੱਛੋ ਹਵਾ ਦੇ ਪੱਛੀਆਂ ਨੂੰ ਉਹ ਤੁਹਾਨੂੰ ਦੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰੰਤੂ ਡੰਗਰਾਂ ਤੋਂ ਪੁੱਛ ਅਤੇ ਓਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਓਹ ਤੈਨੂੰ ਦੱਸਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ,