Job 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿੱਖਾਵੇਗੀ। ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਧਰਤੀ ਨਾਲ ਗੱਲ ਕਰ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਨਿਰਨਾ ਕਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!