Job 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਜਾਣਦਾ ਹੈ ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਭਈ ਯਹੋਵਾਹ ਦੇ ਹੱਥ ਨੇ ਏਹ ਕੀਤਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?