Job 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਨੇ ਆਖਿਆ, “ਮੈਂ ਇਹ ਸਭ ਕੁਝ ਪਹਿਲਾਂ ਵੇਖਿਆ ਹੋਇਆ। ਮੈਂ ਪਹਿਲਾਂ ਵੀ ਰਹ ਗੱਲ ਸੁਣ ਚੁੱਕਿਆ ਹ੍ਹਾਂ ਜੋ ਤੁਸੀਂ ਆਖਦੇ ਹੋ। ਮੈਂ ਉਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੇਰੀ ਅੱਖ ਨੇ ਏਹ ਸਭ ਕੁੱਝ ਵੇਖਿਆ, ਮੇਰੇ ਕੰਨਾਂ ਨੇ ਇਹ ਸੁਣਿਆ ਤੇ ਸਮਝਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ।