Job 13:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਡੀ ਅਲੋਚਨਾ ਕਰੇਗਾ ਜੇ ਤੁਸੀਂ ਕਚਿਹਰੀ ਅੰਦਰ ਕਿਸੇ ਬੰਦੇ ਦੇ ਪੱਖ ਦੀ ਚੋਣ, ਇਸੇ ਲਈ ਕਰਦੇ ਹੋਂ ਕਿਉਂ ਕਿ ਉਹ ਮਹੱਤਵਪੂਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਹਾਨੂੰ ਸਖਤੀ ਨਾਲ ਝਿੜਕੇਗਾ, ਜੇ ਤੁਸੀਂ ਲੁਕ ਕੇ ਉਹ ਦਾ ਪੱਖਪਾਤ ਕਰੋਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।