Job 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ, ਤੁਸੀਂ ਉਸ ਤੋਂ ਡਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈ ਤੁਹਾਡੇ ਉੱਤੇ ਨਹੀਂ ਪੈਂਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?