Job 13:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਰਟੇ ਹੋਏ ਪਾਠ ਸਿਰਫ਼ ਅਰਬਹੀਣ ਕਹਾਉਤਾਂ ਹਨ। ਤੁਹਾਡੀਆਂ ਦਲੀਲਾਂ ਮਿੱਟੀ ਜਿੰਨੀਆਂ ਬੇਕਾਰ ਦਲੀਲਾਂ ਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਧੂੜਕੋਟ ਮਿੱਟੀ ਦੇ ਧੂੜਕੋਟ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ!