Job 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਵਿੱਚ ਲਵਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?