Job 13:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਆਸਾ ਨਹੀਂ, ਤਾਂ ਵੀ ਮੈਂ ਆਪਣੀਆਂ ਚਾਲਾਂ ਲਈ ਉਹ ਦੇ ਅੱਗੇ ਬਹਿਸ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।