Job 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਪਰਮੇਸ਼ੁਰ ਮੈਨੂੰ ਜਿਉਣ ਦਿੰਦਾ ਹੈ ਇਹ ਤਾਂ ਹੀ ਹੋਵੇਗਾ ਕਿਉਂਕਿ ਮੈਂ ਬੋਲਣ ਦੀ ਦਲੇਰੀ ਕੀਤੀ ਸੀ। ਕਈ ਵੀ ਬਦ ਆਦਮੀ ਕਦੇ ਪਰਮੇਸ਼ੁਰ ਨੂੰ ਆਮੋ੍ਹ ਸਾਹਮਣੇ ਮਿਲਣ ਦਾ ਹੌਸਲਾ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਵੀ ਮੇਰੀ ਮੁਕਤੀ ਦਾ ਕਾਰਨ ਹੈ ਭਈ ਕੋਈ ਕੁਧਰਮੀ ਉਹ ਦੇ ਹਜੂਰ ਜਾ ਨਹੀਂ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ।