Job 13:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਿਆਨ ਨਾਲ ਸੁਣ ਜੋ ਵੀ ਮੈਂ ਆਖਦਾ ਹਾਂ। ਮੈਨੂੰ ਸਮਝਾਉਣ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਖਾਣ ਨੂੰ ਗੌਹ ਨਾਲ ਸੁਣੋ, ਅਤੇ ਮੇਰਾ ਬਿਆਨ ਤੁਹਾਡੇ ਕੰਨਾਂ ਵਿੱਚ ਪਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ।