Job 13:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ, ਮੈਂ ਆਪਣਾ ਮੁਕੱਦਮਾ ਤਿਆਰ ਕਰ ਲਿਆ ਹੈ, ਮੈਂ ਜਾਣਦਾ ਹਾਂ ਭਈ ਮੈਂ ਧਰਮੀ ਠਹਿਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ।