Job 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਜਿੰਨਾ ਹੀ ਜਾਣਦਾ ਹਾਂ। ਮੈਂ ਤੁਹਾਡੇ ਜਿੰਨਾ ਹੀ ਚਤੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਰਿਹਾ ਹੋਇਆ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ।