Job 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਦੰਡ ਦੇਣਾ ਬੰਦ ਕਰ ਦੇ, ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈ ਮੈਨੂੰ ਨਾ ਡਰਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।