Job 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਬੁਲਾ ਤੇ ਮੈਂ ਤੈਨੂੰ ਜਵਾਬ ਦੇਵਾਂਗਾ ਜਾਂ ਮੈਨੂੰ ਬੋਲਣ ਦੇ ਤੇ ਤੂੰ ਮੈਨੂੰ ਜਵਾਬ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਯਾ ਮੈਂ ਬੋਲਾਂਗਾ ਅਤੇ ਤੂੰ ਜੁਆਬ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!