Job 13:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੂੰ ਮੇਰੇ ਕੋਲੋਂ ਕਿਉਂ ਲਕੋ ਰੱਖਦਾ ਹੈਂ ਤੇ ਮੇਰੇ ਨਾਲ ਦੁਸ਼ਮਣਾਂ ਵਰਗਾ ਵਿਹਾਰ ਕਰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਉਂ ਆਪਣਾ ਮੂੰਹ ਲੁਕਾਉਂਦਾ ਹੈ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?