Job 13:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰੇ ਪੈਰਾਂ ਵਿੱਚ ਸੰਗਲੀਆਂ ਪਾ ਦਿੱਤੀਆਂ ਨੇ, ਤੂੰ ਹਰ ਕਦਮ ਨੂੰ ਵੇਖਦਾ ਹੈਂ ਜੋ ਮੈਂ ਚੁੱਕਦਾ ਹਾਂ, ਤੂੰ ਮੇਰੇ ਵੱਧਾੇ ਹਰ ਕਦਮ ਨੂੰ ਵੇਖਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!