Job 13:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਲੱਕੜ ਦੇ ਉਸ ਟੁਕੜੇ ਵਾਂਗ ਕਮਜ਼ੋਰ ਤੋਂ ਕਮਜ਼ੋਰ ਹੋ ਰਿਹਾ ਹਾਂ ਜੋ ਕੱਪੜੇ ਦੇ ਉਸ ਟੁਕੜੇ ਵਾਂਗ ਗਲ ਰਿਹਾ ਹੈ ਜਿਸ ਨੂੰ ਕੀੜੇ ਖਾ ਰਹੇ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਸੜੀ ਹੋਈ ਚੀਜ ਵਰਗਾ ਹਾਂ ਜੋ ਹੰਢਾਈ ਹੋਈ ਹੈ, ਯਾ ਉਸ ਲੀੜੇ ਵਰਗਾ ਜਿਹ ਨੂੰ ਲੋਹੇ ਨੇ ਖਾ ਲਿਆ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!