Job 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਡੇ ਨਾਲ ਬਹਿਸ ਨਹੀਂ ਕਰਨਾ ਚਾਹੁੰਦਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੁੰਦਾ ਹਾਂ। ਮੈਂ ਆਪਣੀਆਂ ਮੁਸੀਬਤਾਂ ਬਾਰੇ ਪਰਮੇਸ਼ੁਰ ਨਾਲ ਬਹਿਰ ਕਰਨੀ ਚਾਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਬਹਿਸ ਕਰਨੀ ਚਾਹੁੰਦਾ ਹਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,