Job 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਮੇਰੀ ਦਲੀਲ ਨੂੰ ਸੁਣੋ। ਜੋ ਵੀ ਮੈਂ ਤੁਹਾਨੂੰ ਆਖਦਾ ਹਾਂ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੇ ਬੁੱਲ੍ਹਾਂ ਦੇ ਦਾਵਿਆਂ ਉੱਤੇ ਕੰਨ ਲਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।